1 Chronicles 23:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਿਮਈ ਦੇ ਪੁੱਤਰ-ਸ਼ਲੋਮੀਥ, ਹਜ਼ੀਏਲ ਅਤੇ ਹਾਰਾਨ ਸਨ। ਇਹ ਤਿੰਨੋ ਲਅਦਾਨ ਦੇ ਘਰਾਣੇ ਦੇ ਮੁਖੀਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਿਮਈ ਦੇ ਪੁੱਤ੍ਰ, - ਸਲੋਮੀਥ ਤੇ ਹਜ਼ੀਏਲ ਤੇ ਹਾਰਾਨ, ਤਿੰਨ। ਏਹ ਲਅਦਾਨ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਈ ਦੇ ਪੁੱਤਰ, ਸ਼ਲੋਮੀਥ ਤੇ ਹਜ਼ੀਏਲ ਤੇ ਹਾਰਾਨ, ਤਿੰਨ। ਇਹ ਲਅਦਾਨ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ