1 Chronicles 24:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਪੁੱਤਰਾਂ ਦੇ ਸਮੂਹ ਇਉਂ ਸਨ: ਹਾਰੂਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਦੇ ਪੁੱਤ੍ਰਾਂ ਦੀਆਂ ਵੰਡਾਂ ਏਹ ਹਨ, - ਹਾਰੂਨ ਦੇ ਪੁੱਤ੍ਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ