1 Chronicles 24:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਸਮੂਹ ਯਹੋਵਾਹ ਦੇ ਮੰਦਰ ਦੀ ਸੇਵਾ ਸੰਭਾਲ ਕਰਨ ਲਈ ਚੁਣੇ ਗਏ। ਇਨ੍ਹਾਂ ਨੇ ਮੰਦਰ ਦੀ ਸੇਵਾ ਲਈ ਹਾਰੂਨ ਦੇ ਹੁਕਮਾਂ ਦਾ ਪਾਲਣ ਕੀਤਾ ਜਿਹੜੇ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹਾਰੂਨ ਨੂੰ ਦਿੱਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਨ੍ਹਾਂ ਦੀ ਉਪਾਸਨਾ ਦੀਆਂ ਤਰਤੀਬਾਂ ਸਨ ਕਿ ਓਹ ਯਹੋਵਾਹ ਦੇ ਭਵਨ ਵਿੱਚ ਉਸ ਹੁਕਮਨਾਮੇ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।