1 Chronicles 24:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨਾਦਾਬ ਅਤੇ ਅਬੀਹੂ ਬੇਔਲਾਦੇ ਹੀ ਆਪਣੇ ਪਿਤਾ ਦੇ ਮਰਨ ਤੋਂ ਵੀ ਪਹਿਲਾਂ ਹੀ ਮਰ ਗਏ। ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਜਾਜਕ ਦੇ ਰੂਪ ’ਚ ਕੰਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾਂ ਔਂਤ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਔਲਾਦ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ।