1 Chronicles 24:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਦੇ ਬਾਕੀ ਉੱਤਰਾਧਿਕਾਰੀਆਂ ਦੇ ਨਾਂ ਇਉਂ ਸਨ: ਅਮਰਾਮ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ੂਬਾਏਲ ਅਤੇ ਸ਼ੂਬਾਏਲ ਦੇ ਪੁੱਤਰਾਂ ਵਿੱਚੋਂ ਜਹਦਯਾਹ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀ ਦੇ ਰਹਿੰਦੇ ਪੁੱਤ੍ਰ ਏਹ ਸਨ, - ਅਮਰਾਮ ਦੇ ਪੁੱਤ੍ਰਾਂ ਵਿੱਚੋਂ, ਸ਼ੂਬਾਏਲ। ਸ਼ੂਬਾਏਲ ਦੇ ਪੁੱਤ੍ਰਾਂ ਵਿੱਚੋਂ, ਜਹਦਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ ਦੇ ਰਹਿੰਦੇ ਪੁੱਤਰ ਇਹ ਸਨ, ਅਮਰਾਮ ਦੇ ਪੁੱਤਰਾਂ ਵਿੱਚੋਂ ਸ਼ੂਬਾਏਲ। ਸ਼ੂਬਾਏਲ ਦੇ ਪੁੱਤਰਾਂ ਵਿੱਚੋਂ, ਜਹਦਯਾਹ