1 Chronicles 24:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਹਬਯਾਹ ਵਿੱਚੋਂ ਯਿੱਸ਼ਾਯਾਹ (ਜੋ ਕਿ ਸਭ ਤੋਂ ਵੱਡਾ ਪੁੱਤਰ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਰਿਹਾ ਰਹਬਯਾਹ, - ਰਹਬਯਾਹ ਦੇ ਪੁੱਤ੍ਰਾਂ ਵਿੱਚੋਂ ਪਹਿਲਾਂ ਯਿੱਸ਼ਿਯਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਹਾਬਯਾਹ, ਰਹਾਬਯਾਹ ਦੇ ਪੁੱਤਰਾਂ ਵਿੱਚੋਂ ਪਹਿਲਾ ਯਿੱਸ਼ੀਯਾਹ ਸੀ