1 Chronicles 24:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਬਰੋਨ ਦੇ ਪੁੱਤਰਾਂ ਵਿੱਚੋਂ ਸਭ ਤੋਂ ਵੱਡਾ ਯਰੀਯਾਹ ਸੀ ਅਤੇ ਅਮਰਯਾਹ ਹਬਰੋਨ ਦਾ ਦੂਜਾ ਪੁੱਤਰ ਸੀ, ਯਹਜ਼ੀਏਲ ਤੀਜਾ ਅਤੇ ਯਕਮਆਮ ਚੌਥਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਬਰੋਨ ਦੇ ਪੁੱਤ੍ਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ, ਯਕਮਆਮ ਚੌਥਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਬਰੋਨ ਦੇ ਪੁੱਤਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ ਯਹਜ਼ੀਏਲ ਤੀਜਾ, ਯਿਕਮਆਮ ਚੌਥਾ