1 Chronicles 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਅਲਆਜ਼ਾਰ ਅਤੇ ਈਥਾਮਾਰ ਦੇ ਪਰਿਵਾਰ-ਸਮੂਹ ਨੂੰ ਦੋ ਅਲੱਗ-ਅਲੱਗ ਸਮੂਹਾਂ ਵਿੱਚ ਵੰਡ ਦਿੱਤਾ। ਤਾਂ ਜੋ ਉਨ੍ਹਾਂ ਨੂੰ ਜੋ-ਜੋ ਕੰਮ ਸੌਂਪੇ ਗਏ ਹਨ, ਉਹ ਆਪਣੇ ਕੰਮਾਂ ਦੇ ਫ਼ਰਜ਼ ਚੰਗੀ ਤਰ੍ਹਾਂ ਸੰਭਾਲਣ ਅਤੇ ਕਰਨ। ਦਾਊਦ ਨੇ ਇਹ ਕਾਰਜ ਸਾਦੋਕ ਅਤੇ ਅਹੀਮਲਕ ਦੀ ਮਦਦ ਨਾਲ ਕੀਤਾ। ਸਾਦੋਕ ਅਲਆਜ਼ਾਰ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ ਅਤੇ ਅਹੀਮਲਕ ਈਥਾਮਾਰ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਸਾਦੋਕਤੇ ਈਥਾਮਾਰ ਦੇ ਪੁੱਤ੍ਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜ਼ਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ