1 Chronicles 24:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸ਼ੀ ਦੇ ਪੁੱਤਰ ਮਹਲੀ, ਏਦਰ ਅਤੇ ਯਿਰੀਮੋਥ ਸਨ। ਇਹ ਲੇਵੀ ਆਗੂ ਉਨ੍ਹਾਂ ਦੇ ਪਰਿਵਾਰਾਂ ਮੁਤਾਬਕ ਦਰਜ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸ਼ੀ ਦੇ ਪੁੱਤ੍ਰ, - ਮਹਲੀ ਤੇ ਏਦਰ ਤੇ ਯਿਰੀਮੋਥ। ਏਹ ਲੇਵੀ ਦੇ ਪੁੱਤ੍ਰ ਆਪਣੇ ਪਿਤਰਾਂ ਦੇ ਘਰਾਣਿਆਂ ਅਨੁਸਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਸ਼ੀ ਦੇ ਪੁੱਤਰ ਮਹਲੀ ਤੇ ਏਦਰ ਤੇ ਯਰੀਮੋਥ। ਇਹ ਲੇਵੀ ਦੇ ਪੁੱਤਰ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ