1 Chronicles 24:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੁਣਾ ਸੁੱਟ ਕੇ ਹਰੇਕ ਘਰਾਣਿਆਂ ਵਿੱਚੋਂ ਮਨੁੱਖਾਂ ਦੀ ਚੋਣ ਕੀਤੀ ਗਈ। ਉਨ੍ਹਾਂ ਵਿੱਚੋਂ ਕੁਝ ਆਦਮੀਆਂ ਨੂੰ ਪਵਿੱਤਰ ਅਸਥਾਨ ਦਾ ਮੁਖੀ ਥਾਪਿਆ ਗਿਆ ਅਤੇ ਕੁਝ ਨੂੰ ਜਾਜਕ ਦਾ ਕਾਰਜ ਸੰਭਾਲਿਆ ਗਿਆ। ਪਰ ਇਹ ਸਾਰੇ ਮਨੁੱਖ ਅਲਆਜ਼ਾਰ ਅਤੇ ਈਥਾਮਾਰ ਦੇ ਘਰਾਣੇ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਗੁਣਾ ਪਾ ਕੇ ਓਹ ਰੱਲਵੇਂ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤ੍ਰਾਂ ਨਾਲੇ ਈਥਾਮਾਰ ਦੇ ਪੁੱਤ੍ਰਾਂ ਵਿੱਚੋਂ ਪਵਿੱਤ੍ਰ ਅਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ