1 Chronicles 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲਾ ਸਮੂਹ ਯਹੋਯਾਰੀਬ ਦਾ ਸੀ। ਦੂਜਾ ਸਮੂਹ ਯਿਦਅਯਾਹ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲਾ ਗੁਣਾ ਯਹੋਯਾਰੀਬ ਦਾ ਨਿੱਕਲਿਆ, ਦੂਜਾ ਯਿਦਅਯਾਹ ਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਜੀ ਯਦਾਯਾਹ ਦੀ,