1 Chronicles 25:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਆਰ੍ਹਵੇ ’ਚ ਅਜ਼ਰੇਲ ਦੇ ਪੁੱਤਰਾਂ ਤੇ ਸੰਬੰਧੀਆਂ ਵਿੱਚੋਂ 12 ਆਦਮੀ ਚੁਣੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਗਿਆਰਵਾਂ ਅਜ਼ਰਏਲ ਦਾ। ਉਹ ਦੇ ਪੁੱਤ੍ਰ ਤੇ ਭਰਾ ਬਾਰਾਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ