1 Chronicles 25:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਸਾਫ਼ ਦੇ ਘਰਾਣੇ ਵਿੱਚੋਂ: ਜ਼ਕੂਰ, ਯੂਸੁਫ਼, ਨਥਾਨਯਾਹ ਤੇ ਅਸ਼ਰੇਲਾਹ। ਦਾਊਦ ਨੇ ਆਸਾਫ਼ ਨੂੰ ਭਵਿੱਖਬਾਣੀ ਕਰਨ ਲਈ ਚੁਣਿਆ ਤੇ ਆਸਾਫ਼ ਨੇ ਆਪਣੇ ਪੁੱਤਰਾਂ ਦੀ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਆਸਾਫ ਦੇ ਪੁੱਤ੍ਰਾਂ ਵਿੱਚੋਂ, - ਜ਼ਕੂਰ ਤੇ ਯੂਸੁਫ ਤੇ ਨਥਾਨਯਾਹ ਤੇ ਅਸ਼ਰੇਲਾਹ ਆਸਾਫ ਦੇ ਪੁੱਤ੍ਰ। ਓਹ ਆਸਾਫ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਨਬੁੱਵਤ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ