1 Chronicles 25:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਹੇਮਾਨ, ਦਾਊਦ ਦੇ ਨਬੀ ਦੇ ਪੁੱਤਰ ਸਨ। ਅਤੇ ਪਰਮੇਸ਼ੁਰ ਨੇ ਉਸ ਨੂੰ ਮਜ਼ਬੂਤ ਬਨਾਉਣ ਦਾ ਇਕਰਾਰ ਕੀਤਾ। ਇਸ ਲਈ ਹੇਮਾਨ ਦੇ ਬਹੁਤ ਸਾਰੇ ਪੁੱਤਰ ਹੋਏ। ਪਰਮੇਸ਼ੁਰ ਨੇ ਹੇਮਾਨ ਨੂੰ 14 ਪੁੱਤਰ ਦਿੱਤੇ, ਅਤੇ ਤਿੰਨ ਧੀਆਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤ੍ਰ ਸਨ ਜਿਹੜਾ ਨਰਸਿੰਗਾ ਫੂੰਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤ੍ਰ ਤੇ ਤਿੰਨ ਧੀਆਂ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ