1 Chronicles 25:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇਮਾਨ ਨੇ ਆਪਣੇ ਸਾਰੇ ਪੁੱਤਰਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਉਸਦੀ ਕੀਰਤੀ ਗਾਉਣ ਦੇ ਕੰਮ ਲਾਇਆ। ਉਸ ਦੇ ਪੁੱਤਰ ਗਾਨ ਵੇਲੇ ਛੈਣੇ, ਦਿਲਰੁਬਾ ਤੇ ਬਰਬਤਾਂ ਦੀ ਵਰਤੋਂ ਕਰਦੇ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨ ਦਾ ਉਨ੍ਹਾਂ ਦਾ ਇਹੀ ਤਰੀਕਾ ਸੀ। ਇਨ੍ਹਾਂ ਮਨੁੱਖਾਂ ਦੀ ਚੋਣ ਦਾਊਦ ਨੇ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਭੇ ਆਪਣੇ ਪਿਤਾ ਦੇ ਮੁਤੀਹ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ ਤੇ ਯਦੂਥੂਨ ਤੇ ਹੇਮਾਨ ਨੂੰ ਹੁੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ