1 Chronicles 26:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਰਬਾਨਾਂ ਦੇ ਸਮੂਹ: ਜਿਹੜੇ ਦਰਬਾਨ ਕਾਰਾਹੀ ਪਰਿਵਾਰ-ਸਮੂਹ ਵਿੱਚੋਂ ਚੁਣੇ ਗਏ ਉਨ੍ਹਾਂ ਦੀ ਗਿਣਤੀ ਇਉਂ ਹੈ। ਮਸ਼ਲਮਯਾਹ ਅਤੇ ਉਸ ਦੇ ਪੁੱਤਰ। (ਮਸ਼ਲਮਯਾਹ ਕੋਰੇ ਦਾ ਪੁੱਤਰ ਸੀ ਅਤੇ ਉਹ ਆਸਾਫ਼ ਦੇ ਘਰਾਣੇ ਵਿੱਚੋਂ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਦਰਬਾਨਾਂ ਦੀਆਂ ਵੰਡਾਂ ਦੇ ਵਿਖੇ ਕਾਰਾਹੀਆਂ ਵਿੱਚੋਂ ਮਸ਼ਲਮਯਾਹ ਕੋਰੇ ਦਾ ਪੁੱਤ੍ਰ ਜਿਹੜਾ ਆਸਾਫ ਦੇ ਪੁੱਤ੍ਰਾਂ ਵਿੱਚੋਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਬਾਨਾਂ ਦੇ ਦਲਾਂ ਦੇ ਬਾਰੇ, ਕਾਰਾਹੀਆਂ ਵਿੱਚੋਂ ਮਸ਼ਲਮਯਾਹ ਕੋਰੇ ਦਾ ਪੁੱਤਰ ਜਿਹੜਾ ਆਸਾਫ਼ ਦੇ ਪੁੱਤਰਾਂ ਵਿੱਚੋਂ ਸੀ