1 Chronicles 26:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਲਕੀਯਾਹ ਉਸਦਾ ਦੂਜਾ ਪੁੱਤਰ ਸੀ, ਟਬਲਯਾਹ ਤੀਜਾ ਤੇ ਜ਼ਕਰਯਾਹ ਚੌਥਾ। ਕੁਲ ਮਿਲਾ ਕੇ ਹੋਸਾਹ ਦੇ 13 ਪੁੱਤਰ ਅਤੇ ਸੰਬੰਧੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤ੍ਰ ਤੇ ਭਰਾ ਤੇਰਾਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤਰ ਤੇ ਭਰਾ ਤੇਰ੍ਹਾਂ ਸਨ।