1 Chronicles 26:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਦਰਬਾਨਾਂ ਦੇ ਸਮੂਹਾਂ ਦੇ ਆਗੂ ਸਨ। ਦਰਬਾਨਾਂ ਦਾ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰਨ ਦਾ ਇੱਕ ਵਿਸ਼ੇਸ਼ ਢੰਗ ਹੁੰਦਾ ਸੀ, ਜਿਸ ਤਰੀਕੇ ਉਹ ਸੇਵਾ ਕਰਦੇ ਸਨ। ਇਹ ਤਰੀਕਾ ਉਹੀ ਸੀ ਜਿਵੇਂ ਉਨ੍ਹਾਂ ਦੇ ਸੰਬੰਧੀ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਓਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਉਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ