1 Chronicles 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਲਮਯਾਹ ਨੂੰ ਪੂਰਬੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਸੀ। ਫ਼ਿਰ ਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਲਈ ਗੁਣੇ ਪਾਏ ਗਏ। ਜ਼ਕਰਯਾਹ ਇੱਕ ਬੁੱਧੀਮਾਨ ਸਲਾਹਕਾਰ ਸੀ ਅਤੇ ਉਸ ਨੂੰ ਉੱਤਰੀ ਫ਼ਾਟਕ ਲਈ ਚੁਣਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਚੜ੍ਹਦੀ ਵੱਲ ਦਾ ਗੁਣਾ ਸ਼ਲਮਯਾਹ ਦਾ ਨਿੱਕਲਿਆ ਤਾਂ ਉਨ੍ਹਾਂ ਨੇ ਉਹ ਦੇ ਪੁੱਤ੍ਰ ਜ਼ਕਰਯਾਹ ਲਈ ਜਿਹੜਾ ਬੁਧੀਵਾਨ ਸਲਾਹਕਾਰ ਸੀ ਗੁਣਾ ਪਾਇਆ ਅਤੇ ਉਹ ਦਾ ਗੁਣਾ ਉੱਤਰ ਦਿਸ਼ਾ ਦਾ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੜ੍ਹਦੀ ਵੱਲ ਦੀ ਪਰਚੀ ਸ਼ਲਮਯਾਹ ਦੀ ਨਿੱਕਲੀ ਤਾਂ ਉਨ੍ਹਾਂ ਨੇ ਉਹ ਦੇ ਪੁੱਤਰ ਜ਼ਕਰਯਾਹ ਲਈ ਜਿਹੜਾ ਬੁੱਧਵਾਨ ਸਲਾਹਕਾਰ ਸੀ ਪਰਚੀ ਪਾਈ ਅਤੇ ਉਹ ਦੀ ਪਰਚੀ ਉੱਤਰ ਦਿਸ਼ਾ ਦੀ ਨਿੱਕਲੀ