1 Chronicles 26:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓਬੇਦ-ਅਦੋਮ ਨੂੰ ਦੱਖਣੀ ਫ਼ਾਟਕ ਦੀ ਰੱਖਵਾਲੀ ਲਈ ਚੁਣਿਆ ਗਿਆ ਅਤੇ ਉਸ ਦੇ ਪੁੱਤਰਾਂ ਨੂੰ ਘਰ ਦੀ ਰੱਖਵਾਲੀ ਲਈ ਚੁਣਿਆ ਗਿਆ ਜਿੱਥੇ ਕਿ ਬੜੀਆਂ ਵੱਡਮੁੱਲੀ ਵਸਤਾਂ ਪਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਬੇਦ-ਅਦੋਮ ਨੂੰ ਦੱਖਣ ਦਿਸ਼ਾ ਦਾ ਅਤੇ ਉਹ ਦੇ ਪੁੱਤ੍ਰਾਂ ਦੇ ਲਈ ਭੰਡਾਰ ਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਬੇਦ-ਅਦੋਮ ਨੂੰ ਦੱਖਣ ਦਿਸ਼ਾ ਦੀ ਅਤੇ ਉਹ ਦੇ ਪੁੱਤਰਾਂ ਦੇ ਲਈ ਭੰਡਾਰ ਦੀ