1 Chronicles 26:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ੱਪੀਮ ਅਤੇ ਹੋਸਾਹ ਲਈ ਪੱਛਮੀ ਫ਼ਾਟਕ ਦੀ ਰੱਖਵਾਲੀ ਦਾ ਕੰਮ ਅਤੇ ਉੱਪਰਲੀ ਸੜਕ ਦੇ ਸ਼ੱਲਕਥ ਫ਼ਾਟਕ ਦੀ ਰੱਖਵਾਲੀ ਦਾ ਕੰਮ ਸੌਂਪਿਆ ਗਿਆ। ਦਰਬਾਨ ਬਿਲਕੁਲ ਇੱਕ ਦੂਜੇ ਦੇ ਬਰਾਬਰ ਖੜ੍ਹੇ ਹੋਕੇ ਕੇ ਪਹਿਰਾ ਦਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦਾ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦੀ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ