1 Chronicles 26:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਛੇ ਲੇਵੀ ਹਰ ਰੋਜ਼ ਪੂਰਬੀ ਫ਼ਾਟਕ ਉੱਪਰ, ਚਾਰ ਉੱਤਰੀ ਫ਼ਾਟਕ ਵੱਲ, 4 ਦੱਖਣੀ ਫ਼ਾਟਕ ਉੱਪਰ ਖੜ੍ਹੇ ਹੋਕੇ ਪਹਿਰਾ ਦਿੰਦੇ ਸਨ ਅਤੇ ਦੋ ਲੇਵੀ ਦਰਬਾਨ ਘਰ ਦੇ ਕੀਮਤੀ ਅਸਬਾਬ ਦੀ ਦੇਖ ਰੇਖ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਨਿੱਤ ਦਿਹਾੜੀ ਚਾਰ, ਦੱਖਣ ਵੱਲ ਨਿਤ ਦਿਹਾੜੀ ਚਾਰ ਅਰ ਭੰਡਾਰ ਦੇ ਲਈ ਦੋ ਦੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਹਰ ਰੋਜ਼ ਚਾਰ, ਦੱਖਣ ਵੱਲ ਹਰ ਰੋਜ਼ ਚਾਰ ਅਤੇ ਭੰਡਾਰ ਦੇ ਲਈ ਦੋ-ਦੋ