1 Chronicles 26:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੱਛਮੀ ਪਰਬਾਰ ਤੇ ਹਰ ਰੋਜ਼ 4 ਪਹਿਰੇਦਾਰ ਖੜੇ ਹੁੰਦੇ ਸਨ ਅਤੇ 2 ਪਹਿਰੇਦਾਰ ਉਸ ਰਾਹ ਤੇ ਪਹਿਰਾ ਦਿੰਦੇ ਸਨ ਜੋ ਇਸ ਦਰਬਾਰ ਵੱਲ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰਬਾਰ ਲਈ ਲਹਿੰਦੀ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਬਾਰ ਲਈ ਪੱਛਮ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ