1 Chronicles 26:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਜੱਥੇ ਉਨ੍ਹਾਂ ਦਰਬਾਨਾਂ ਦੇ ਸਨ ਜੋ ਕਰਾਹੀਆਂ ਅਤੇ ਮਰਾਰੀਆਂ ਦੇ ਸਮੂਹਾਂ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਏਹ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਇਹ ਸਨ।