1 Chronicles 26:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸ਼ਲਮਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ ਪਹਿਲੋਠਾ ਪੁੱਤਰ ਸੀ, ਯਦੀਅੇਲ ਦੂਜਾ, ਜ਼ਬਦਯਾਹ ਤੀਜਾ ਅਤੇ ਯਥਨੀਏਲ ਚੌਥਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਸ਼ਲਮਯਾਹ ਦੇ ਪੁੱਤ੍ਰ, - ਜ਼ਕਰਯਾਹ ਪਹਿਲੌਠਾ, ਯਦੀਅਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਪਹਿਲੌਠਾ, ਯਦੀਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ,