1 Chronicles 26:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਯਾਹ ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਸੀ ਅਤੇ ਉਸਦਾ ਕੰਮ ਯਹੋਵਾਹ ਦੇ ਮੰਦਰ ਅੰਦਰਲੀਆਂ ਕੀਮਤੀ ਵਸਤਾਂ ਦੀ ਦੇਖਭਾਲ ਕਰਨਾ ਸੀ ਅਤੇ ਹੋਰ ਜਿਹੜੀਆਂ ਪਵਿੱਤਰ ਵਸਤਾਂ ਜਿਨ੍ਹਾਂ ਥਾਵਾਂ ਉੱਪਰ ਰੱਖੀਆਂ ਜਾਂਦੀਆਂ ਸਨ, ਉਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਵੀ ਅਹੀਯਾਹ ਦੀ ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜਾਨੇ ਉੱਤੇ ਅਤੇ ਪਵਿੱਤ੍ਰ ਚੀਜ਼ਾਂ ਦੇ ਖ਼ਜਾਨੇ ਉੱਤੇ ਵੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜ਼ਾਨੇ ਉੱਤੇ ਅਤੇ ਪਵਿੱਤਰ ਚੀਜ਼ਾਂ ਦੇ ਖ਼ਜ਼ਾਨੇ ਉੱਤੇ ਵੀ ਸਨ