1 Chronicles 26:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਅਦਾਨ ਗੇਰਸ਼ੋਨ ਘਰਾਣੇ ਵਿੱਚੋਂ ਸੀ। ਯਹੀਏਲੀ ਲਅਦਾਨ ਦੇ ਪਰਿਵਾਰ-ਸਮੂਹ ਦੇ ਮੁਖੀਆਂ ਵਿੱਚੋਂ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਲਅਦਾਨ ਦੇ ਪੁੱਤ੍ਰਾਂ ਦੇ ਵਿਖੇ — ਲਅਦਾਨ ਗੇਰਸ਼ੋਨੀ ਦਾ ਪੁੱਤ੍ਰ ਯਹੀਏਲੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਅਦਾਨ ਦੇ ਪੁੱਤਰਾਂ ਦੇ ਵਿਖੇ ਲਅਦਾਨ ਗੇਰਸ਼ੋਨੀ ਦੇ ਪੁੱਤਰ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਲਅਦਾਨ ਗੇਰਸ਼ੋਨੀ ਦਾ ਪੁੱਤਰ ਯਹੀਏਲੀ ਸੀ