1 Chronicles 26:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੀਏਲੀ ਦੇ ਪੁੱਤਰ ਜ਼ੇਥਨ ਅਤੇ ਜ਼ੇਥਨ ਦੇ ਭਰਾ ਯੋਏਲ ਸੀ। ਇਹ ਯਹੋਵਾਹ ਦੇ ਮੰਦਰ ਦੀਆਂ ਕੀਮਤੀ ਵਸਤਾਂ ਲਈ ਜਿੰਮੇਵਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੀਏਲੀ ਦੇ ਪੁੱਤ੍ਰ, - ਜ਼ੇਥਨ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੀਏਲੀ ਦੇ ਪੁੱਤਰ, ਜ਼ੇਥਾਮ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉੱਤੇ ਸਨ