1 Chronicles 26:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਬੁਏਲ ਦੇ ਸੰਬੰਧੀ ਇਉਂ ਸਨ: ਅਲੀਅਜ਼ਰ ਤੋਂ ਰਹਬਯਾਹ, ਉਸਦਾ ਪੁੱਤਰ। ਯਸ਼ਅਯਾਹ, ਰਹਬਯਾਹ ਦਾ ਪੁੱਤਰ। ਯੋਰਾਮ ਯਸ਼ਅਯਾਹ ਦਾ ਪੁੱਤਰ। ਜ਼ਿਕਰੀ, ਯੋਰਾਮ ਦਾ ਪੁੱਤਰ। ਅਤੇ ਸ਼ਲੋਮੋਥ, ਜ਼ਿਕਰੀ ਦਾ ਪੁੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਭਰਾ, - ਅਲੀਅਜ਼ਰ ਤੋਂ ਰਹਬਯਾਹ ਉਹ ਦਾ ਪੁੱਤ੍ਰ ਜੰਮਿਆਂ ਤੇ ਯਸ਼ਅਯਾਹ ਉਹ ਦਾ ਪੁੱਤ੍ਰ ਤੇ ਯੋਰਾਮ ਉਹ ਦਾ ਪੁੱਤ੍ਰ ਤੇ ਜ਼ਿਕਰੀ ਉਹ ਦਾ ਪੁੱਤ੍ਰ ਤੇ ਸ਼ਲੋਮੋਥ ਉਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਭਰਾ ਅਲੀਅਜ਼ਰ ਤੋਂ ਰਹਾਬਯਾਹ ਉਹ ਦਾ ਪੁੱਤਰ ਜੰਮਿਆ ਤੇ ਯਸਾਯਾਹ ਉਹ ਦਾ ਪੁੱਤਰ ਤੇ ਯੋਰਾਮ ਉਹ ਦਾ ਪੁੱਤਰ ਤੇ ਜ਼ਿਕਰੀ ਉਹ ਦਾ ਪੁੱਤਰ ਤੇ ਸ਼ਲੋਮੋਥ ਉਹ ਦਾ ਪੁੱਤਰ