1 Chronicles 26:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਸਮਾਨ ਜਿਹੜਾ ਉਹ ਯੁੱਧਾਂ ਚੋ ਜਿੱਤ ਕੇ ਲਿਆਏ ਸਨ, ਉਹ ਦਿੱਤਾ ਤਾਂ ਜੋ ਉਨ੍ਹਾਂ ਵਸਤਾਂ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਵਰਤੋਂ ’ਚ ਲਿਆਂਦਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨ੍ਹਾਂ ਨੂੰ ਅਰਪਣ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨਾਂ ਨੂੰ ਅਰਪਣ ਕੀਤਾ