1 Chronicles 26:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਲੋਮੋਥ ਅਤੇ ਉਸ ਦੇ ਸੰਬੰਧੀਆਂ ਨੇ ਪਵਿੱਤਰ ਵਸਤਾਂ ਦੀ ਵੀ ਦੇਖਭਾਲ ਕੀਤੀ, ਜਿਹੜੀਆਂ ਵਸਤਾਂ ਸਮੂਏਲ ਅਗੰਮ ਗਿਆਨੀ ਨੇ, ਕੀਸ਼ ਦੇ ਪੁੱਤਰ ਸ਼ਾਊਲ, ਨੇਰ ਦੇ ਪੁੱਤਰ ਅਬਨੇਰ, ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤੀਆਂ ਸਨ। ਸ਼ਲੋਮੋਥ ਅਤੇ ਉਸ ਦੇ ਭਰਾ-ਭਾਈ ਸਭ ਪਵਿੱਤਰ ਵਸਤਾਂ ਜਿਹੜੀਆਂ ਲੋਕ ਯਹੋਵਾਹ ਲਈ ਭੇਟ ਕਰਦੇ, ਉਨ੍ਹਾਂ ਦੀ ਸਾਂਭ-ਸੰਭਾਲ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਰ ਕੀਸ਼ ਦੇ ਪੁੱਤ੍ਰ ਸ਼ਾਊਲ ਨੇ ਅਰ ਨੇਰ ਦੇ ਪੁੱਤ੍ਰ ਅਬਨੇਰ ਅਰ ਸਰੂਯਾਹ ਦੇ ਪੁੱਤ੍ਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਵੀ ਪਵਿੱਤ੍ਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਤੇ ਕੀਸ਼ ਦੇ ਪੁੱਤਰ ਸ਼ਾਊਲ ਨੇ ਅਤੇ ਨੇਰ ਦੇ ਪੁੱਤਰ ਅਬਨੇਰ ਅਤੇ ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਦੀ ਪਵਿੱਤਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ।