1 Chronicles 26:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਨਨਯਾਹ ਯਿਸਹਾਰੀਆਂ ਦੇ ਘਰਾਣੇ ਵਿੱਚੋਂ ਸੀ। ਕਨਨਯਾਹ ਅਤੇ ਉਸ ਦੇ ਪੁੱਤਰਾਂ ਨੇ ਮੰਦਰ ਦੇ ਬਾਹਰ ਦਾ ਕੰਮ ਸੰਭਾਲਿਆ। ਉਨ੍ਹਾਂ ਨੇ ਇਸਰਾਏਲ ਦੇ ਵੱਖੋ-ਵੱਖ ਭਾਗਾਂ ਵਿੱਚ ਨਿਆਂਕਾਰਾਂ ਅਤੇ ਪੁਲਸੀਆਂ ਦਾ ਕੰਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਿਸਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤ੍ਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਓਹ ਹੁਦੇਦਾਰ ਤੇ ਨਿਆਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਉਹ ਅਹੁਦੇ ਵਾਲੇ ਤੇ ਨਿਆਈਂ ਸਨ