1 Chronicles 26:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਸ਼ਬਯਾਹ ਹਬਰੋਨ ਪਰਿਵਾਰ ਵਿੱਚੋਂ ਸੀ। ਅਤੇ ਉਸ ਦੇ ਸੰਬੰਧੀ ਪਰਮੇਸ਼ੁਰ ਦੇ ਮੰਦਰ ਵਿੱਚ ਸਾਰੇ ਕੰਮ ਅਤੇ ਯਰਦਨ ਦਰਿਆ ਦੇ ਪੱਛਮੀ ਪਾਸੇ ਵੱਲ ਇਸਰਾਏਲ ਦੇ ਰਾਜੇ ਦੇ ਸਾਰੇ ਵਿਉਪਾਰ ਲਈ ਜਿੰਮੇਵਾਰ ਸਨ ਉਸ ਦੇ ਸਮੂਹ ਵਿੱਚ 1,700 ਸ਼ਕਤੀਸ਼ਾਲੀ ਆਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਵੇਖ ਭਾਲ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ