1 Chronicles 26:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੀਯਾਹ ਦੇ 2,700 ਸੰਬੰਧੀ ਸਨ ਜੋ ਬਹੁਤ ਮਜ਼ਬੂਤ ਅਤੇ ਘਰਾਣਿਆਂ ਦੇ ਆਗੂ ਸਨ। ਦਾਊਦ ਨੇ ਉਨ੍ਹਾਂ ਨੂੰ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ ਸਮੂਹ ਦੀ, ਪਰਮੇਸ਼ੁਰ ਦੇ ਸਾਰੇ ਕੰਮਾਂ ਅਤੇ ਰਾਜੇ ਦੇ ਕੰਮਾਂ ਲਈ ਉਨ੍ਹਾਂ ਦੀ ਅਗਵਾਈ ਕਰਨ ਦੀ ਜਿੰਮੇਵਾਰੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਜਾਂ ਦੇ ਲਈ ਥਾਪ ਰੱਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਰਜਾਂ ਦੇ ਲਈ ਠਹਿਰਾ ਰੱਖਿਆ।