1 Chronicles 26:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓਬੇਦ-ਅਦੋਮ ਅਤੇ ਉਸ ਦੇ ਪੁੱਤਰ-ਓਬੇਦ-ਅਦੋਮ ਦੇ ਪਹਿਲੋਠੇ ਪੁੱਤਰ ਦਾ ਨਾਉਂ ਸ਼ਮਆਯਾਹ ਤੇ ਦੂਜੇ ਦਾ ਯਹੋਜ਼ਾਬਾਦ, ਯੋਆਹ ਤੀਜਾ ਸਾਕਾਰ ਚੌਥਾ ਅਤੇ ਨਥਾਨਿਏਲ ਪੰਜਵਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਬੇਦ-ਅਦੋਮ ਦੇ ਪੁੱਤ੍ਰ, - ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਾਨਿਏਲ ਪੰਜਵਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਬੇਦ-ਅਦੋਮ ਦੇ ਪੁੱਤਰ, ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਨਏਲ ਪੰਜਵਾਂ,