1 Chronicles 26:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਮੀਏਲ ਉਸਦਾ ਛੇਵਾਂ ਪੁੱਤਰ, ਯਿੱਸਾਕਾਰ ਸੱਤਵਾਂ ਅਤੇ ਪਉਲਥਈ ਉਸਦਾ ਅੱਠਵਾਂ ਪੁੱਤਰ ਸੀ। ਓਬੇਦ-ਅਦੋਮ ਤੇ ਪਰਮੇਸ਼ੁਰ ਦੀ ਕਿਰਪਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ