1 Chronicles 26:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਆਯਾਹ ਓਬੇਦ-ਅਦੋਮ ਦਾ ਪੁੱਤਰ ਸੀ। ਸ਼ਮਆਯਾਹ ਦੇ ਵੀ ਪੁੱਤਰ ਸਨ ਜੋ ਕਿ ਆਪਣੇ ਪਿਤਾ ਦੇ ਘਰਾਣੇ ਦੇ ਆਗੂ ਸਨ ਕਿਉਂ ਕਿ ਉਹ ਵੀਰ ਬਹਾਦੁਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਪੁੱਤ੍ਰ ਸ਼ਮਆਯਾਹ ਲਈ ਪੁੱਤ੍ਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ ਕਿਉਂ ਜੋ ਓਹ ਮਹਾ ਸੂਰਬੀਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਪੁੱਤਰ ਸ਼ਮਅਯਾਹ ਲਈ ਪੁੱਤਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ, ਕਿਉਂ ਜੋ ਉਹ ਮਹਾਂ ਸੂਰਬੀਰ ਸਨ