1 Chronicles 26:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮਆਯਾਹ ਦੇ ਪੁੱਤਰ ਸਨ: ਆਥਨੀ, ਰਫ਼ਾਏਲ, ਓਬੇਦ, ਅਲਜ਼ਾਬਾਦ, ਅਲੀਹੂ ਅਤੇ ਸਮਕਯਾਹ। ਅਲਜ਼ਾਬਾਦ ਦੇ ਰਿਸ਼ਤੇਦਾਰ ਨਿਪੁਣ ਕਾਰੀਗਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਅਯਾਹ ਦੇ ਪੁੱਤ੍ਰ, - ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਅਯਾਹ ਦੇ ਪੁੱਤਰ, ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ