1 Chronicles 26:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਮਨੁੱਖ ਓਬੇਦ-ਅਦੋਮ ਦੇ ਉੱਤਰਾਧਿਕਾਰੀ ਸਨ। ਇਹ ਸਾਰੇ ਮਨੁੱਖ ਅਤੇ ਉਨ੍ਹਾਂ ਦੇ ਪੁੱਤਰ ਅਤੇ ਰਿਸ਼ਤੇਦਾਰ ਸਭ ਬੜੇ ਸ਼ਕਤੀਸ਼ਾਲੀ ਸਨ। ਇਹ ਇੱਕ ਚੰਗੇ ਦਰਬਾਨ ਵੀ ਸਨ। ਓਬੇਦ-ਅਦੋਮ ਦੇ 62 ਉੱਤਰਾਧਿਕਾਰੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਭ ਓਬੇਦ-ਅਦੋਮ ਦੇ ਪੁੱਤ੍ਰਾਂ ਵਿੱਚੋਂ ਸਨ। ਏਹ ਤੇ ਉਨ੍ਹਾਂ ਦੇ ਪੁੱਤ੍ਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ-ਅਦੋਮ ਤੋਂ ਬਾਹਠ ਜਣੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭ ਓਬੇਦ-ਅਦੋਮ ਦੇ ਪੁੱਤਰਾਂ ਵਿੱਚੋਂ ਸਨ। ਇਹ ਤੇ ਉਨ੍ਹਾਂ ਦੇ ਪੁੱਤਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ ਅਦੋਮ ਤੋਂ ਬਾਹਠ ਜਣੇ ਸਨ