1 Chronicles 26:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸ਼ਲਮਯਾਹ ਦੇ ਪੁੱਤਰ ਅਤੇ ਰਿਸ਼ਤੇਦਾਰ ਬੜੇ ਸ਼ਕਤੀਸ਼ਾਲੀ ਸਨ, ਜਿਨ੍ਹਾਂ ਦੀ ਗਿਣਤੀ 18 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਸ਼ਲਯਾਹ ਦੇ ਪੁੱਤ੍ਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸ਼ਲਮਯਾਹ ਦੇ ਪੁੱਤਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ