1 Chronicles 27:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵਾਂ ਸਰਦਾਰ ਹੇਲਸ ਸੀ। ਸੱਤਵੇਂ ਮਹੀਨੇ ਵਿੱਚ 24,000 ਮਨੁੱਖਾਂ ਦਾ ਨਿਰਦੇਸ਼ਣ ਹੇਲਸ ਕੋਲ ਸੀ। ਇਹ ਇਫ਼ਰਾਈਮੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਪੀਲੋਨੀਆਂ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫਰਾਈਮੀਆਂ ਵਿੱਚੋਂ ਹੇਲਸ ਪਲੋਨੀ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਹਲਸ ਪਲੋਨੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ