1 Chronicles 27:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਠਵੇਂ ਮਹੀਨੇ ਦਾ 24,000 ਸੈਨਿਕਾਂ ਦਾ ਅੱਠਵਾਂ ਸਰਦਾਰ ਸਿਬਕਈ ਸੀ ਜੋ ਹੱਸ਼ਾਰੀ ਤੋਂ ਜ਼ਰਹੀਆਂ ਦੇ ਉੱਤਰਾਧਿਕਾਰੀਆਂ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੱਸ਼ਾਰੀ ਸਿਬਕਾਈ ਜ਼ਰਹੀਆਂ ਵਿੱਚੋਂ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੁਸ਼ਾਥੀ ਸਿਬਕੀ ਜ਼ਰਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ