1 Chronicles 27:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਵੇਂ ਮਹੀਨੇ ਦਾ ਨੌਵਾਂ ਪ੍ਰਧਾਨ ਬਿਨਯਾਮੀਨੀ ਪਰਿਵਾਰ ਵਿੱਚੋਂ ਸੀ, ਅਨਥੋਥ ਨਗਰ ਤੋਂ ਅਬੀਅਜ਼ਰ ਅਤੇ ਉਸ ਦੇ ਸਮੂਹ ਵਿੱਚ ਵੀ 24,000 ਸੈਨਿਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅਨਥੋਥੀ ਅਬੀਅਜ਼ਰ ਸੀ, ਅਤੇ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅੰਨਥੋਥੀ ਅਬੀਅਜ਼ਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ