1 Chronicles 27:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਸਵੇਂ ਮਹੀਨੇ ਲਈ 24,000 ਮਨੁੱਖਾਂ ਲਈ ਦਸਵਾਂ ਸਰਦਾਰ ਜ਼ਰਹੀਆ ਵਿੱਚੋਂ ਮਹਰਈ ਨਟੋਫ਼ਾਥੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ