1 Chronicles 27:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਆਰ੍ਹਵੇਂ ਮਹੀਨੇ ਲਈ ਗਿਆਰ੍ਹਵਾਂ ਪ੍ਰਧਾਨ ਬਨਾਯਾਹ ਸੀ। ਬਨਾਯਾਹ ਫਿਰਾਥੋਨ ਤੋਂ ਸੀ ਅਤੇ ਉਹ ਇਫ਼ਰਾਈਮ ਪਰਿਵਾਰ ਤੋਂ ਸੀ। ਉਸ ਦੀ ਪਲਟਨ ਵਿੱਚ 24,000 ਆਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਾਰਵੇਂ ਮਹੀਨੇ ਲਈ ਯਾਰਵਾਂ ਸਰਦਾਰ ਇਫਰਾਈਮੀਆਂ ਵਿੱਚੋਂ ਫਿਰਾਥੋਨੀ ਬਨਾਯਾਹ ਸੀ, ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਆਰਵੇਂ ਮਹੀਨੇ ਲਈ ਗਿਆਰਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਪਿਰਾਥੋਨੀ ਬਨਾਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ