1 Chronicles 27:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਰ੍ਹਵੇਂ ਮਹੀਨੇ ਲਈ ਬਾਰ੍ਹਵਾਂ ਸਰਦਾਰ ਹਲਦਈ ਸੀ। ਹਲਦਈ ਨਟੋਫ਼ਾਥ ਤੋਂ ਆਥਨੀਏਲ ਘਰਾਣੇ ਵਿੱਚੋਂ ਸੀ ਅਤੇ ਹਲਦਈ ਦੇ ਸਮੂਹ ਵਿੱਚ ਵੀ 24,000 ਮਨੁੱਖ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਬਾਰ੍ਹਵੇਂ ਮਹੀਨੇ ਲਈ ਬਾਰ੍ਹਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ ਅਰ ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਰਵੇਂ ਮਹੀਨੇ ਲਈ ਬਾਰਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।