1 Chronicles 27:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀਆਂ ਦੇ ਪਰਿਵਾਰ-ਸਮੂਹਾਂ ਦੇ ਪ੍ਰਧਾਨ ਇਸ ਪ੍ਰਕਾਰ ਸਨ: ਰਊਬੇਨ: ਜ਼ਿਕਰੀ ਦਾ ਪੁੱਤਰ ਅਲੀਅਜ਼ਰ। ਸ਼ਿਮੋਨ: ਮਆਕਾਹ ਦਾ ਪੁੱਤਰ ਸ਼ਫ਼ਟਯਾਹ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ, - ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤ੍ਰ ਅਲੀਅਜ਼ਰ ਸੀ। ਸ਼ਿਮੋਨੀਆਂ ਦਾ ਮਆਕਾਹ ਦਾ ਪੁੱਤ੍ਰ ਸ਼ਫਟਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ ਅਧਿਕਾਰੀ ਇਹ ਸਨ, ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤਰ ਅਲੀਅਜ਼ਰ ਸੀ। ਸ਼ਿਮਓਨੀਆਂ ਦਾ ਮਆਕਾਹ ਦਾ ਪੁੱਤਰ ਸ਼ਫਟਯਾਹ