1 Chronicles 27:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ: ਅਲੀਹੂ (ਅਲੀਹੂ ਦਾਊਦ ਦੇ ਭਰਾਵਾਂ ਵਿੱਚੋਂ ਇੱਕ ਸੀ।) ਯਿੱਸਾਕਾਰ: ਮੀਕਾਏਲ ਦਾ ਪੁੱਤਰ ਆਮਰੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤ੍ਰ ਆਮਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤਰ ਆਮਰੀ,