1 Chronicles 27:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਸ਼ਾਬਆਮ ਸਾਲ ਦੇ ਪਹਿਲੇ ਮਹੀਨੇ ਲਈ ਪਹਿਲੇ ਸਮੂਹ ਦਾ ਮੁਖੀਆ ਰਿਹਾ। ਯਸ਼ਾਬਆਮ ਜ਼ਬਦੀਏਲ ਦਾ ਪੁੱਤਰ ਸੀ। ਯਸ਼ਾਬਆਮ ਦੇ ਸਮੂਹ ਵਿੱਚ 24,000 ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤ੍ਰ ਯਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੱਵੀ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤਰ ਯਾਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ