1 Chronicles 27:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨ: ਯਰੋਹਾਮ ਦਾ ਪੁੱਤਰ ਅਜ਼ਰੇਲ। ਇਹ ਸਾਰੇ ਇਸਰਾਏਲ ਦੇ ਘਰਾਣੇ ਦੇ ਆਗੂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਦਾ, ਯਰੋਹਾਮ ਦਾ ਪੁੱਤ੍ਰ ਅਜ਼ਰੀਏਲ। ਏਹ ਇਸਰਾਏਲ ਦਿਆਂ ਗੋਤਾਂ ਦੇ ਸਰਦਾਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਦਾ, ਯਰੋਹਾਮ ਦਾ ਪੁੱਤਰ ਅਜ਼ਰਏਲ। ਇਹ ਇਸਰਾਏਲ ਦੇ ਗੋਤਾਂ ਦੇ ਸਰਦਾਰ ਸਨ।